ਆਉਣ ਜਾਣ ਨੂੰ ਨੌ ਦਰਵਾਜੇ-punjabi boliyan collection

by Sandeep Kaur

ਆਉਣ ਜਾਣ ਨੂੰ ਨੌ ਦਰਵਾਜੇ,
ਖਿਸਕ ਜਾਣ ਨੂੰ ਮੋਰੀ,
ਕੱਢ ਕਾਲਜਾ ਤੈਨੂੰ ਦਿੱਤਾ,
ਮਾਂ ਬਾਪ ਤੋਂ ਚੋਰੀ,
ਲੈ ਜਾ ਹਾਣ ਦਿਆ,
ਨਾ ਡਾਕਾ ਨਾ ਚੋਰੀ,
ਲੈ ਜਾ….

You may also like