ਇੱਕ ਤਾਂ ਨਣਦੇ ਤੂੰ ਨੀ ਪਿਆਰੀ-punjabi boliyan collection

by Sandeep Kaur

ਇੱਕ ਤਾਂ ਨਣਦੇ ਤੂੰ ਨੀ ਪਿਆਰੀ,
ਦੂਜਾ ਪਿਆਰਾ ਤੇਰਾ ਵੀਰ,
ਨੀ ਜਦ ਰੋਦਾ ਨਣਦੇ,
ਅੱਖਾਂ ਚੋ ਵਗਦਾ ਨੀਰ,
ਨੀ ਜਦ ……..,

You may also like