ਕਦੇ ਨਾ ਤੋਰਿਆ ਸੱਸੇ- punjabi boliyan for wedding

by Sandeep Kaur

ਕਦੇ ਨਾ ਤੋਰਿਆ ਸੱਸੇ,
ਹੱਸਦੀ ਨੀ ਖੇਡਦੀ,
ਕਦੇ ਨਾ ਤੋਰਿਆ,
ਨੀ ਕੜਾਹ ਕਰ ਕੇ,
ਸਾਨੂੰ ਤੋਰ ਦੇ ਸੱਸੇ,
ਨੀ ਸਲਾਹ ਕਰ ਕੇ,
ਸਾਨੂੰ ਤੋਰ …….,

You may also like