ਕੁਲਾਰਾ ਦੀ ਮਾਮੀ ਵਿਆਹ ਤੇ ਆਈ-punjabi boliyan collection

by Sandeep Kaur

ਕੁਲਾਰਾ ਦੀ ਮਾਮੀ ਵਿਆਹ ਤੇ ਆਈ,
ਆਈ ਹੱਥ ਲਮਕਾਈ,
ਬਈ ਨਾ ਲੀੜਾ ਨਾ ਲੱਤਾ ਕੋਈ,
ਨਾ ਕੋਈ ਟੌਮ ਲਿਆਈ,
ਡਾਰ ਜੁਆਕਾ ਦੀ ਲੱਡੂ ਖਾਣ ਨੂੰ ਲਿਆਈ,
ਡਾਰ ਜੁਆਕਾ ……

You may also like