ਗਿੱਧੇ ਵਿੱਚ ਤੂੰ

by Sandeep Kaur

ਗਿੱਧੇ ਵਿੱਚ ਤੂੰ ਨੱਚਦੀ
ਮਾਰ ਮਾਰ ਕੇ ਅੱਡੀ
ਮੁੰਡੇ ਵੀ ਬੈਠੇ ਨੇ
ਬੈਠੇ ਨੇ ਮੂੰਹ ਟੱਡੀ।

You may also like