ਜੇ ਮਾਮੀ ਤੂੰ ਨੱਚਣ ਨੀ ਜਾਣਦੀ-Jago Boliyan

by Sandeep Kaur

ਜੇ ਮਾਮੀ ਤੂੰ ਨੱਚਣ ਨੀ ਜਾਣਦੀ,
ਏਥੇ ਕਾਸ ਨੂੰ ਆਈ,
ਨੀ ਭਰਿਆਂ ਪਤੀਲਾ ਪੀ ਗੀ ਦਾਲ ਦਾ,
ਰੋਟੀਆਂ ਦੀ ਥਈ ਮੁਕਾਈ,
ਨੀ ਜਾ ਕੇ ਆਖੇਗੀ,
ਛੱਕਾ ਪੂਰ ਕੇ ਆਈ,
ਨੀ ਜਾ ਕੇ ……

You may also like