ਤੇਰੀ ਮਾਂ ਬੜੀ ਕੁਪੱਤੀ- punjabi boliyan lyrics

by Sandeep Kaur

ਤੇਰੀ ਮਾਂ ਬੜੀ ਕੁਪੱਤੀ,
ਸਾਨੂੰ ਪਾਉਣ ਨਾ ਦੇਵੇ ਜੁੱਤੀ,
ਮੈ ਵੀ ਜੁੱਤੀ ਪਾਉਨੀ ਆ,
ਮੁੰਡਿਆਂ ਰਾਜੀ ਰਿਹ ਜਾ ਗੁੱਸੇ,
ਤੇਰੀ ਮਾਂ ਬੜਕਾਉਨੀ ਆ,
ਮੁੰਡਿਆਂ ਰਾਜੀ ……..,

You may also like