ਦਿਓਰ ਮੇਰੇ ਨੇ ਇਕ ਦਿਨ ਲੜਕੇ

by Sandeep Kaur

ਦਿਓਰ ਮੇਰੇ ਨੇ ਇਕ ਦਿਨ ਲੜਕੇ,
ਖੂਹ ਤੇ ਪਾ ਲਿਆ ਚੁਬਾਰਾ,
ਤਿੰਨ ਭਾਂਤ ਦੀ ਇੱਟ ਲਵਾਈ,
ਚਾਰ ਭਾਂਤ ਦਾ ਗਾਰਾ,
ਆਕੜ ਕਾਹਦੀ ਵੇ,
ਜੱਗ ਤੇ ਫਿਰੇਂ ਕੁਆਰਾ…

You may also like