ਸਾਰੇ ਤਾਂ ਗਹਿਣੇ ਮੇਰੇ ਮਾਪਿਆਂ ਨੇ ਪਾਏ – Punjabi boli

by admin

ਸਾਰੇ ਤਾਂ ਗਹਿਣੇ ਮੇਰੇ ਮਾਪਿਆਂ ਨੇ ਪਾਏ,
ਇਕੋ ਤਬੀਤ ਊਦੇ ਘਰ ਦਾ ਨੀ,
ਜਦੋਂ ਲੜਦਾ ਤੇ ਲਾਦੇ- ਲਾਦੇ ਕਰਦਾ ਨੀ।

You may also like