ਸੁਣ ਨੀ ਕੁੜੀਏ,ਮਛਲੀ ਵਾਲੀਏ-punjabi boliyan collection

by Sandeep Kaur

ਸੁਣ ਨੀ ਕੁੜੀਏ,ਮਛਲੀ ਵਾਲੀਏ,
ਮਛਲੀ ਨਾ ਚਮਕਾਈਏ,
ਨੀ ਖੂਹ ਟੋਭੇ ਤੇ ਚਰਚਾ ਹੁੰਦੀ,
ਚਰਚਾ ਨਾ ਕਰਵਾਈਏ,
ਨੀ ਪਿੰਡ ਦੇ ਮੁੰਡਿਆਂ ਤੋਂ,
ਨੀਵੀ ਪਾ ਲੰਘ ਜਾਈਏ,
ਨੀ ਪਿੰਡ …….,

You may also like