ਸੁਣ ਨੀ ਕੁੜੀਏ,ਮਛਲੀ ਵਾਲੀਏ- punjabi boliyan lyrics

by Sandeep Kaur

ਸੁਣ ਨੀ ਕੁੜੀਏ,ਮਛਲੀ ਵਾਲੀਏ,
ਮਛਲੀ ਨਾ ਚਮਕਾਈਏ,
ਨੀ ਖੂਹ ਟੋਭੇ ਤੇ ਚਰਚਾ ਹੁੰਦੀ,
ਚਰਚਾ ਨਾ ਕਰਵਾਈਏ,
ਧਰਮੀ ਬਾਬਲ ਦੀ,
ਪੱਗ ਨੂੰ ਦਾਗ ਨਾ ਲਾਈਏ,
ਧਰਮੀ ਬਾਬਲ …….,

You may also like