ਸੁਣ ਵੇ ਪਿੰਡ ਦਿਆ ਹਾਕਮਾ-punjabi boliyan collection

by Sandeep Kaur

ਸੁਣ ਵੇ ਪਿੰਡ ਦਿਆ ਹਾਕਮਾ,
ਏਨਾ ਮੁੰਡਿਆਂ ਨੂੰ ਸਮਝਾ,
ਪੱਗਾ ਤਾਂ ਬੰਨਦੇ ਟੇਢੀਆ,
ਕੋਈ ਲੜ ਲੈਦੇ ਲਮਕਾ,
ਜਵਾਨੀ ਮੁਸ਼ਕਨ ਬੁਟੀ ਵੇ,
ਮੁੰਡਿਆਂ ਸੰਭਲ ਕੇ ਵਰਤਾ,
ਜਵਾਨੀ …..

You may also like