ਸੱਸ ਮੇਰੀ ਨੇ ਸੱਗੀ ਕਰਾਈ-Nooh Sass Punjabi Boliyan
previous post
ਸੱਸ ਮੇਰੀ ਨੇ ਸੱਗੀ ਕਰਾਈ
ਮੈਨੂੰ ਕਹਿੰਦੀ ਪਾ ਕੁੜੇ .
ਰਾਂਝਾ ਮੇਰਾ ਨੂਣ ਤੇਲ ਵੇਚਦਾ
ਮੈਨੂੰ ਕਾਹਦਾ ਚਾਅ ਕੁੜੇ।
_