ਸੱਸ ਮੇਰੀ ਨੇ ਮੁੰਡੇ ਜੰਮੇ-boliya in punjabi

by Sandeep Kaur

ਸੱਸ ਮੇਰੀ ਨੇ ਮੁੰਡੇ ਜੰਮੇ,
ਜੰਮੇ ਪੂਰੇ ਸੱਤ,
ਛੇ ਆਂਦੀ ਤਾਂ ਆਗੀ ਪੰਜੀਰੀ,
ਸੱਤਵੇ ਵਾਰੀ ਬੱਸ,
ਬਰੇਕਾਂ ਹੁਣ ਲੱਗੀਆ,
ਹੁਣ ਲੱਗੀਆਂ ਮੇਰੀ ਸੱਸ,
ਬਰੇਕਾ ………,

You may also like