ਸੱਸ ਮੇਰੀ ਨੇ ਮੁੰਡੇ ਜੰਮੇ-Punjabi Bolia

by Sandeep Kaur

ਸੱਸ ਮੇਰੀ ਨੇ ਮੁੰਡੇ ਜੰਮੇ,
ਜੰਮੇ ਪੂਰੇ ਬਾਈ,
ਕਿਹੜਾ ਉਹਨਾਂ ਨੂੰ ਚੁੱਪ ਕਰਾਵੇ,
ਕਿਹੜਾ ਦੇਵੇ ਦਵਾਈ,
ਸੌਂ ਜੋ ਚੁੱਪ ਕਰ ਕੇ,
ਮਾਣੋ ਬਿੱਲੀ ਆਈ,
ਸੌ ਜੋ ….

You may also like