ਪਿੰਡਾਂ ਵਿੱਚੋਂ ਪਿੰਡ ਸੁਣੀਦਾ ਪਿੰਡ ਸੁਣੀਦਾ ਕੈਰੇ

by admin

ਪਿੰਡਾਂ ਵਿੱਚੋਂ ਪਿੰਡ ਸੁਣੀਦਾ ਪਿੰਡ ਸੁਣੀਦਾ ਕੈਰੇ,
ਏਸੇ ਪਿੰਡ ਦੇ ਮੁੰਡੇ ਸੁਣੀਂਦੇ ਹੱਦੋਂ ਵਧ ਨੇ ਭੈੜੇ,
ਹਾਂ ਕਰਵਾ ਕੇ ਹਟਦੇ ਮੇਲਣੇ ਪੈ ਜਾਂਦੇ ਨੇ ਖਹਿੜੇ,
ਕਿਹੜੇ ਪਿੰਡ ਦੀ, ਘਰ ਲਭ ਲਾਂਗੇ
ਮਾਰ ਮਾਰ ਕੇ ਗੇੜੇ ।
ਬਚ ਕੇ ਰਹਿ ਬੀਬਾ , ਬੜੇ ਜਮਾਨੇ ਭੈੜੇ,
ਬਚ ਕੇ ਰਹਿ ਬੀਬਾ…

You may also like