ਸੁਣ ਨੀ ਕੁੜੀਏ ਨੱਚਣ ਵਾਲ਼ੀਏ

by admin
ਸੁਣ ਨੀ ਕੁੜੀਏ ਨੱਚਣ ਵਾਲ਼ੀਏ
ਤੂੰ ਤਾਂ ਲੱਗਦੀ ਪਿਆਰੀ
ਭੈਣ ਤੇਰੀ ਨਾਲ ਵਿਆਹ ਕਰਾਵਾਂ
ਤੈਨੂੰ ਬਣਾਵਾਂ ਸਾਲ਼ੀ
ਆਪਾਂ ਦੋਵੇਂ ਚੱਲ ਚੱਲੀਏ
ਬਾਹਰ ਬੋਤੀ ਝਾਂਜਰਾਂ ਵਾਲ਼ੀ
ਬੋਤੀ ਨੇ ਛਾਲ ਚੱਕਲੀ
ਜੁੱਤੀ ਗਿਰਗੀ ਸਿਤਾਰਿਆਂ ਵਾਲ਼ੀ
ਗਿਰਦੀ ਨੂੰ ਗਿਰ ਲੈਣ ਦੇ
ਪਿੰਡ ਚੱਲ ਕੇ ਕਰਾ ਦੂੰ ਚਾਲ਼ੀ
ਨਿੰਮ ਨਾਲ਼ ਝੂਟਦੀਏ
ਲਾ ਮਿੱਤਰਾਂ ਨਾਲ਼ ਯਾਰੀ…..

You may also like