Sikh history questions – Guru Angad Dev ji quiz 1

by Sandeep Kaur
217

Sikh history questions - Guru Angad Dev ji quiz 1

1 / 10

ਸਿੱਖ ਧਰਮ ਵਿੱਚ ਗੁਰੂ ਅੰਗਦ ਦੇਵ ਜੀ ਕਿੰਨਵੇਂ ਗੁਰੂ ਸਨ?

2 / 10

ਗੁਰੂ ਅੰਗਦ ਦੇਵ ਜੀ ਦੇ ਬਚਪਨ ਦਾ ਨਾਮ ਕੀ ਸੀ?

3 / 10

ਗੁਰੂ ਅੰਗਦ ਦੇਵ ਜੀ ਦਾ ਜਨਮ ਕਿਸ ਸਥਾਨ ਤੇ ਹੋਇਆ?

4 / 10

ਗੁਰੂ ਅੰਗਦ ਦੇਵ ਜੀ ਦਾ ਜਨਮ ਕਦੋਂ ਹੋਇਆ?

5 / 10

ਗੁਰੂ ਅੰਗਦ ਦੇਵ ਜੀ ਦੇ ਪਿਤਾ ਦਾ ਨਾਮ ਕੀ ਸੀ?

6 / 10

ਗੁਰੂ ਅੰਗਦ ਦੇਵ ਜੀ ਦੀ ਮਾਤਾ ਦਾ ਨਾਮ ਕੀ ਸੀ?

7 / 10

ਗੁਰੂ ਅੰਗਦ ਦੇਵ ਜੀ ਦਾ ਗੁਰੂ ਕਾਲ ਕੀ ਸੀ?

8 / 10

ਗੁਰੂ ਅੰਗਦ ਦੇਵ ਜੀ ਦੇ ਬੱਚਿਆਂ ਦਾ ਕੀ ਨਾਮ ਸੀ?

9 / 10

ਗੁਰੂ ਨਾਨਕ ਦੇਵ ਜੀ ਨਾਲ ਗੁਰੂ ਅੰਗਦ ਦੇਵ ਜੀ ਦੀ ਪਹਿਲੀ ਮੁਲਾਕਾਤ ਕਿੱਥੇ ਹੋਈ ਸੀ?

10 / 10

ਗੁਰਮੁੱਖੀ ਲਿਪੀ ਦੇ ਵਿਕਾਸ ਵਿੱਚ ਸਭ ਤੋਂ ਵੱਧ ਯੋਗਦਾਨ ਕਿਸ ਗੁਰੂ ਸਾਹਿਬ ਦਾ ਹੈ?

Your score is

You may also like