Sikh history questions – Guru Hargobind Sahib Ji quiz 1

by Sandeep Kaur
49

Sikh history questions - Guru Hargobind Sahib Ji quiz 1

1 / 10

ਗੁਰੂ ਹਰਗੋਬਿੰਦ ਜੀ ਦਾ ਜਨਮ ਸਾਲ ਕਿਹੜਾ ਹੈ?

2 / 10

ਗੁਰੂ ਹਰਗੋਬਿੰਦ ਜੀ ਦੇ ਪਿਤਾ ਦਾ ਨਾਮ?

3 / 10

ਗੁਰੂ ਹਰਗੋਬਿੰਦ ਜੀ ਦੀ ਮਾਤਾ ਦਾ ਨਾਮ?

4 / 10

ਗੁਰੂ ਹਰਗੋਬਿੰਦ ਸਿੰਘ ਜੀ ਦੇ ਕਿੰਨੇ ਪੁੱਤਰ ਸਨ?

5 / 10

ਗੁਰੂ ਹਰਗੋਬਿੰਦ ਸਿੰਘ ਜੀ ਦੀਆਂ ਕਿੰਨੀਆ ਪੁੱਤਰੀਆਂ ਸਨ?

6 / 10

ਗੁਰੂ ਹਰਗੋਬਿੰਦ ਜੀ ਨੇ ਮੁੱਢਲੀ ਵਿੱਦਿਆ ਕਿਸ ਤੋਂ ਪ੍ਰਾਪਤ ਕੀਤੀ ਸੀ?

7 / 10

ਗੁਰੂ ਹਰਗੋਬਿੰਦ ਜੀ ਕਿੰਨੇ ਸਾਲ ਦੀ ਉਮਰ ਵਿੱਚ ਗੁਰਗੱਦੀ ਤੇ ਬੈਠੇ ਸਨ?

8 / 10

ਗੁਰੂ ਹਰਗੋਬਿੰਦ ਜੀ ਦੇ ਸਮਕਾਲੀ ਮੁਗਲ ਬਾਦਸ਼ਾਹ ਕੌਣ ਸੀ?

9 / 10

ਸਿੱਖਾਂ ਅਤੇ ਮੁਗਲਾਂ ਵਿਚਕਾਰ ਪਹਿਲੀ ਲੜਾਈ ਦਾ ਨਾਮ?

10 / 10

ਕੀਰਤਪੁਰ ਨਗਰ ਦੀ ਸਥਾਪਨਾ ਕਿਸ ਗੁਰੂ ਸਾਹਿਬ ਨੇ ਕੀਤੀ ਸੀ?

Your score is

You may also like