412
ਅੱਖਰਾਂ ਵਿੱਚ ਸਮੁੰਦਰ ਰੱਖਾਂ, ਮੈਂ ਇਕਬਾਲ ਪੰਜਾਬੀ ਦਾ।
ਝੱਖੜਾਂ ਵਿੱਚ ਵੀ ਰੱਖ ਦਿੱਤਾ ਏ, ਦੀਵਾ ਬਾਲ ਪੰਜਾਬੀ ਦਾ।