319
ਅੱਖਰ ਅੱਖਰ ਵਹਿ ਗਿਆ ਅੱਖਾਂ ‘ਚੋਂ ਤੇਰਾ ਨਾਮ
ਵਰਕਾ ਵਰਕਾ ਹੋ ਗਿਆ ਦਿਲ ਦੀ ਕਿਤਾਬ ਦਾ
ਹਾਸੇ ਹਾਸੇ ਵਿਚ ਹੀ ਇਸਨੂੰ ਫੋਲ ਬੈਠੀ ਮੈਂ
ਹਰ ਇਕ ਸਫ਼ਾ ਹੀ ਰੋ ਪਿਆ ਦਿਲ ਦੀ ਕਿਤਾਬ ਦਾ