ਇਕ ਮਖੌਟਾ

by Sandeep Kaur

ਇਕ ਮਖੌਟਾ ਪਹਿਨ ਕੇ ਤੁਰਿਆ ਸਾਂ ਮੈਂ ਉਸਦੇ ਘਰੋਂ
ਇਕ ਮਖੌਟਾ ਪਹਿਨ ਕੇ ਹੁਣ ਆਪਣੇ ਘਰ ਜਾਵਾਂਗਾ ਮੈਂ

ਮਹਿੰਦਰ ਦੀਵਾਨਾ

You may also like