ਇਸ ਤੋਂ ਬਿਹਤਰ

by Sandeep Kaur

ਇਸ ਤੋਂ ਬਿਹਤਰ ਹੈ ਕਿ ਤੇਰੇ ਹਿਜ਼ਰ ਵਿਚ ਘੁਲ ਘੁਲ ਮਰਾਂ,
ਸਾਕੀਆ ਤੂੰ ਜ਼ਹਿਰ ਦੇ ਦੇ ਮੈਅ ’ਚ ਮੈਨੂੰ ਘੋਲ ਕੇ।

ਤਰਸੇਮ ਸਫ਼ਰੀ

You may also like