401
ਇਹ ਰਾਹਾਂ ਦੇ ਕੰਡੇ, ਇਹ ਖ਼ਿਆਲਾਂ ਦੀ ਭਟਕਣ।
ਲੈ ਚੱਲੀ ਕਿਧਰ ਨੂੰ ਇਹ ਪੈਰਾਂ ਦੀ ਥਿੜਕਣ।
ਕਿ ਮੁੜ ਆਵੇ ਰਾਵਣ, ਉਹ ਅੱਗ ‘ਚੋਂ ਵੀ ਕੂਕੇ,
ਇਹ ਲੈਂਦੇ ਪਰੀਖਿਆ ਤੇ ਰੱਬ ਵੀ ਕਹਾਵਣ।