ਉਡੀਕਾਂਗਾ ਮੈਂ

by Sandeep Kaur

ਉਡੀਕਾਂਗਾ ਮੈਂ ਸਾਰੀ ਰਾਤ ਪਰ ਜੇ ਆ ਸਕੀ ਨਾ ਤੂੰ
ਕੀ ਆਖੇਗੀ ਫ਼ਜਰ ਜਦ ਹਾਰ ਕੇ ਦੀਵੇ ਬੁਝਾਵਾਂਗਾ

ਜਗਤਾਰ

You may also like