381
ਕਿੰਨਿਆਂ ਨੂੰ ਦਿੱਤੀ ਹੈ ਖੁਸ਼ੀ ਕਿੰਨਿਆਂ ਨੂੰ ਪੀੜ ਤੂੰ
ਸ਼ੀਸ਼ੇ ਦੇ ਸਾਹਵੇਂ ਹੋ ਜਰਾ ਐਸਾ ਸਵਾਲ ਰੱਖੀਂ
ਸੁੰਨ ਲੈ ਕੇ ਪੋਹ ਤੇ ਮਾਘ ਦੀ ਭੱਜੀ ਹੈ ਆਉਂਦੀ ਸ਼ਾਮ
ਚੰਦਨ ਜਿਹੀ ਗ਼ਜ਼ਲ ਦੀ ਤੂੰ . ਧੂਣੀ ਨੂੰ ਬਾਲ ਰੱਖੀਂ