399
ਕੋਈ ਪਰਬਤ ਹੈ ਅੰਦਰ ਕਿਧਰੇ ਜਾਂ ਫਿਰ ਪੀੜਾਂ ਦਾ ਘਰ ਕਿਧਰੇ,
ਨਿੱਤ ਦਰਦ ਦੇ ਝਰਨੇ ਰਿਸਦੇ ਨੇ, ਜਦ ਜਦ ਵੀ ਛਾਲੇ ਫਿਸਦੇ ਨੇ।