ਖ਼ੁਦ ਖ਼ਾਮੋਸ਼ ਖੜ੍ਹੇ

by Sandeep Kaur

ਖ਼ੁਦ ਖ਼ਾਮੋਸ਼ ਖੜ੍ਹੇ ਸੁਣ ਰਹੇ ਹਾਂ ਪਰ ਬੰਦੂਕਾਂ ਬੋਲ ਪਈਆਂ ਨੇ।
ਜਿਊਂਦੇ ਚੁੱਪ ਨੇ ਇਸ ਧਰਤੀ ‘ਤੇ ਲੇਕਿਨ ਲਾਸ਼ਾਂ ਬੋਲ ਪਈਆਂ ਨੇ।

ਹਰਮੀਤ ਵਿਦਿਆਰਥੀ

You may also like