ਗ਼ਜ਼ਲ ਦਾ ਦਰਬਾਰ

by Sandeep Kaur

ਗ਼ਜ਼ਲ ਦਾ ਦਰਬਾਰ ਹੈ ਹੁਣ ਸੱਜ ਗਈ ਮਹਫ਼ਿਲ ਤੇਰੀ।
ਤਾਲ ਦੇ ਵਿੱਚ ਢਲ ਗਈ ਜੋ ਦਿਲ ਦੀ ਸੀ ਹਲਚਲ ਤੇਰੀ।

ਸਵਰਨ ਚੰਦਨ

You may also like