ਚਾਕ ਜੋਗੀ ਹੋ

by Sandeep Kaur

ਚਾਕ ਜੋਗੀ ਹੋ ਗਿਆ ਤਾਂ ਹੋ ਗਈਆਂ ਮੱਝਾਂ ਉਦਾਸ,
ਉਂਜ ਸਭ ਉਸੇ ਤਰ੍ਹਾਂ ਹੀ ਰੰਗ-ਢੰਗ ਝੰਗ ਦੇ ਰਹੇ।

ਸ, ਸ. ਮੀਸ਼ਾ

You may also like