441
ਜਦੋਂ ਬਣੂ ਪੰਜਾਬੀ ਸਾਡੇ ਹਰ ਘਰ ਵਿੱਚ ਪਰਿਵਾਰ ਦੀ ਭਾਸ਼ਾ।
ਆਪੇ ਹੀ ਬਣ ਜਾਣੀ ਹੈ ਇਹ ਵੇਖਿਓ ਫਿਰ ਸਰਕਾਰ ਦੀ ਭਾਸ਼ਾ।