328
ਜਿਹੜਾ ਛਿਣ ਲੰਘ ਜਾਂਦੈ ਉਹ ਕਦੇ ਆਪਣਾ ਨਹੀਂ ਹੁੰਦਾ
ਕਿ ਉਡਦੇ ਪੰਛੀਆਂ ਦਾ ਧਰਤ ਤੇ ਸਾਇਆ ਨਹੀਂ ਹੁੰਦਾ
ਹਵਾ ਦੀ ਸਰਸਰਾਹਟ ਕਦ ਰੁਕੀ ਹੈ ਇਕ ਬਿੰਦੁ ਤੇ
ਮਹਿਕ ਤੇ ਰੰਗ ਉੱਤੇ ਵਕਤ ਦਾ ਪਹਿਰਾ ਨਹੀਂ ਹੁੰਦਾ