311
ਜੇ ਜਵਾਨੀ ਦਾ ਮਜ਼ਾ ਜਾਂਦਾ ਰਿਹਾ, ਜ਼ਿੰਦਗਾਨੀ ਦਾ ਮਜ਼ਾ ਜਾਂਦਾ ਰਿਹਾ
ਤੂੰ ਨਹੀਂ ਬਰਸਾਤ ਨੂੰ ਮੈਂ ਕੀ ਕਰਾਂ, ਰੁੱਤ ਸੁਹਾਣੀ ਦਾ ਮਜ਼ਾ ਜਾਂਦਾ ਰਿਹਾ