702
ਜੇ ਤਿਤਲੀ ਦੋਸਤੀ ਦੀ ਮਰ ਗਈ ਤਾਂ ਫੇਰ ਨਾ ਕਹਿਣਾ
ਕੁੜੱਤਣ ਰਿਸ਼ਤਿਆਂ ਵਿਚ ਭਰ ਗਈ ਤਾਂ ਫੇਰ ਨਾ ਕਹਿਣਾ
ਅਜੇ ਵੀ ਵਕਤ ਹੈ ਤੂੰ ਆਪਣੇ ਘਰ ਦੀ ਛੱਤ ਉੱਤੇ ਆ
ਸਿਆਲੀ ਧੁੱਪ ਹੈ ਜੇ ਮਰ ਗਈ ਤਾਂ ਫੇਰ ਨਾ ਕਹਿਣਾ