ਤੇਰੀਆਂ ਸੱਭੇ

by Sandeep Kaur

ਤੇਰੀਆਂ ਸੱਭੇ ਗੱਲਾਂ ਬਾਤਾਂ ਹੁਣ ਮੈਂ ਖੂਬ ਪਛਾਣ ਗਈ
ਗਿਰਗਿਟ ਨੇ ਕੀ ਰੰਗ ਬਦਲਣੇ ਤੇਰੇ ਰੰਗ ਵਧੇਰੇ ਨੇ
ਇੰਜ ਤੇ ਹੈ ਅਸਮਾਨ ਇਹ ਸਾਰਾ ਭਰਿਆ ਹੋਇਆ ਤਾਰਿਆਂ ਦਾ
ਆਪਣੀ ਕਿਸਮਤ ਉਤੇ ਫਿਰ ਵੀ ਛਾਏ ਘੁੱਪ ਹਨੇਰੇ ਨੇ

ਮਿਸਿਜ਼ ਖਾਵਰ ਰਾਜਾ (ਲਾਹੌਰ)

You may also like