ਦਾਲ ਫੁਲਕੇ

by Sandeep Kaur

ਦਾਲ ਫੁਲਕੇ ਦੇ ਢੌਂਗ ਨੇ ਸਾਰੇ, ਕਿਹੜਾ ਕਾਮਿਲ ਫਕੀਰ ਹੈ ਏਥੇ
ਟੁਕ ਦੇ ਭੋਰੇ ਨੂੰ ਤਰਸਦੇ ਕਾਮੇ, ਵਿਹਲੇ ਸੰਤਾਂ ਨੂੰ ਖੀਰ ਹੈ ਏਥੇ

ਤਰਸੇਮ ਆਰਿਫ

You may also like