ਧਨ ਬੇਗਾਨਾ

by Sandeep Kaur

ਧਨ ਬੇਗਾਨਾ ਕਹੋ ਨਾ ਮੈਨੂੰ ਘੁੱਟ ਕੇ ਗਲ ਅਰਮਾਨਾਂ ਦਾ।
ਨਵੀਆਂ ਰਾਹਾਂ ਲੱਭਾਂਗੀ ਮੈਂ ਹੱਥ ਫੜ ਕੇ ਅਸਮਾਨਾਂ ਦਾ।

ਜਸਵਿੰਦਰ ਕੌਰ ਫਗਵਾੜਾ

You may also like