ਪੁਰਾਣੇ ਖ਼ਤ ਫਰੋਲੇ

by Sandeep Kaur

ਪੁਰਾਣੇ ਖ਼ਤ ਫਰੋਲੇ ਜਦ, ਮਿਲੀ ਤਸਵੀਰ ਉਸ ਦੀ ਇਉਂ,
ਮੈਂ ਹੋਵਾਂ ਭਾਲਦਾ ਉਸ ਨੂੰ, ਉਹ ਮੈਨੂੰ ਭਾਲਦੀ ਹੋਵੇ।

ਅਮਰ ਸੂਫੀ

You may also like