439
ਫੁਲ ਝੁਕ ਝੁਕ ਕੇ ਕਰ ਰਹੇ ਸਿਜਦਾ,
ਕੌਣ ਗੁੰਚਾ ਗੁਲਾਬ ਆਇਆ ਹੈ
ਠਹਿਰ ਜਾਂਦੀ ਹੈ ਹਰ ਨਜ਼ਰ ਉਸ ’ਤੇ,
ਐਸਾ ਉਸ ’ਤੇ ਸ਼ਬਾਬ ਆਇਆ ਹੈ