ਬਹੁਤ ਦੇਰ ਖ਼ੁਦਗਰਜ਼ੀਆਂ

by Sandeep Kaur

ਬਹੁਤ ਦੇਰ ਖ਼ੁਦਗਰਜ਼ੀਆਂ ਦੇ ਬੁੱਲ੍ਹਾਂ ਨੇ ਮਾਣਿਆ ਹੈ ਜੋ,
ਬੰਸਰੀ ਦੇ ਛੇਕਾਂ ’ਚੋਂ ਜਾਗਿਆ ਅਵੱਲਾ ਰਾਗ ਹਾਂ ਮੈਂ।

ਮੀਤ ਖਟੜਾ (ਡਾ.) .

You may also like