377
ਬਾਂਸ ਵਾਂਗੂੰ ਗਿਆਂ ਹਾਂ ਖੂਬ ਛਿੱਲਿਆ,
ਬਾਂਸੁਰੀ ਦਾ ਹਾਂ ਫਿਰ ਸੰਗੀਤ ਬਣਿਆ।
ਦਿਲ ਨੂੰ ਅੰਬਰ ਤੱਕ ਵਿਸ਼ਾਲ ਕੀਤਾ,
ਤਾਂ ਹੀ ਤਾਂ ਹਰ ਕਿਸੇ ਦਾ ‘ਮੀਤ` ਬਣਿਆ।