ਬੁਝ ਗਈ ਹੱਥਾਂ

by Sandeep Kaur

ਬੁਝ ਗਈ ਹੱਥਾਂ ‘ਚ ਹੀ ਜਿਸਦੀ ਕਿਤਾਬ
ਕੀ ਕਰਨਗੇ ਚਮਕਦੇ ਉਸਦੇ ਖ਼ਿਤਾਬ
ਜਿਸ ਦੀਆਂ ਅੱਖਾਂ ‘ਚ ਕਾਲੇ ਖ਼ਾਬ ਹਨ
ਹੱਥ ਵਿਚਲਾ ਕੀ ਕਰਾਂ ਸੂਹਾ ਗੁਲਾਬ

ਸੀਮਾਂਪ

You may also like