432
ਭਾਵ ਕਿੱਦਾਂ ਬਿਨ ਬੁਲਾਏ ਬੋਲਦੇ
ਕੀ ਕਹਾਂ ਜਾਦੂ ਬਿਆਨੀ ਓਸਦੀ
ਓਸਦੀ ਚੁੱਪ ਵਿਚ ਕਈ ਰਮਜ਼ਾਂ ਸ਼ਰੀਕ
ਸਮਝ ਤੋਂ ਉਪਜੀ ਨਾਦਾਨੀ ਓਸਦੀ