ਮਨ ਦਾ ਬਲ

by Sandeep Kaur

ਮਨ ਦਾ ਬਲ, ਧਨ ਦੇ ਬਲ ਤੋਂ ਕਿਤੇ ਪ੍ਰਬਲ ਹੁੰਦੈ,
ਜੇਤੂ ਸਿਕੰਦਰ ਕੋਈ ਬਾਹੁਬਲ ਅਜ਼ਮਾ ਕੇ ਵੇਖੇ।

ਮੀਤ ਖਟੜਾ (ਡਾ.)

You may also like