326
ਮੈਂ ਕਦ ਕਹਿਨਾਂ ਇਨਸਾਫ਼ ਨਾ ਮੰਗ
ਜਾਂ ਇਹ ਕਿ ਹੱਕ ਲਈ ਛੇੜ ਨਾ ਜੰਗ
ਪਰ ਦੁਸ਼ਮਣ ਦੀ ਪਹਿਚਾਣ ਤਾਂ ਕਰ,
ਐਵੇਂ ਨਾ ਕੱਟ ਆਪਣੇ ਹੀ ਅੰਗ