339
ਰੋਗ ਬਣ ਕੇ ਰਹਿ ਗਿਆ ਹੈ ਪਿਆਰ ਤੇਰੇ ਸ਼ਹਿਰ ਦਾ
ਮੈਂ ਮਸੀਹਾ ਵੇਖਿਆ ਬਿਮਾਰ ਤੇਰੇ ਸ਼ਹਿਰ ਦਾ
ਇਸ ਦੀਆਂ ਗਲੀਆਂ ਮੇਰੀ ਚੜ੍ਹਦੀ ਜਵਾਨੀ ਖਾ ਲਈ
ਕਿਉਂ ਕਰਾਂ ਨਾ ਦੋਸਤਾ ਸਤਿਕਾਰ ਤੇਰੇ ਸ਼ਹਿਰ ਦਾ