357
ਲਹਿ ਗਈ ਇਕ ਨਦੀ ਦੇ ਸੀਨੇ ਵਿਚ,
ਬਣ ਕੇ ਖੰਜਰ ਇਕ ਅਜਨਬੀ ਕਿਸ਼ਤੀ
ਪੀੜ ਏਨੀ ਕਿ ਰੇਤ ਵੀ ਤੜਪੀ,
ਜ਼ਬਤ ਏਨਾ ਕਿ ਚੀਕਿਆ ਨਾ ਗਿਆ