ਸ਼ੀਸ਼ੇ ਅੱਗੇ

by Sandeep Kaur

ਸ਼ੀਸ਼ੇ ਅੱਗੇ ਹੋ ਕੇ ਜਦ ਵੀ ਆਪਣਾ ਚਿਹਰਾ ਦੇਖੀਦਾ।
ਸਾਹਵੇਂ ਕੌਣ ਖੜ੍ਹੈ ਕਈ ਵਾਰੀ ਦਿਲ ਵਿੱਚ ਏਦਾਂ ਸੋਚੀਦਾ।

ਜਸਵਿੰਦਰ ਮਹਿਰਮ

You may also like