331
ਸਾਹਾਂ ਵਿਚ ਘੁਲ ਗਈ ਏ ਕਸਤੂਰੀ
ਫੁੱਲ ਬੋਲਾਂ ਦੇ ਕਿਸ ਖਲੇਰੇ ਨੇ
ਪਿਆਰ, ਨਫ਼ਰਤ, ਮਿਲਨ, ਬ੍ਰਿਹਾ ਸਜਣਾ
ਇਹ ਤਾਂ ਸਾਰੇ ਹੀ ਨਾਮ ਤੇਰੇ ਨੇ