363
ਸਿਸਕਦੀਆਂ ਵੇਖ ਕੇ ਸੱਧਰਾਂ ਵਿਲਕਦੇ ਵੇਖ ਕੇ ਸੁਪਨੇ
ਤੇਰੇ ਦਿਲ ’ਤੇ ਜ਼ਖ਼ਮ ਆਏ ਇਸ ਅਹਿਸਾਸ ਤੋਂ ਸਦਕੇ
ਚੰਦਰੇ ਪਤਝੜੀ ਮੌਸਮ ਚੁਰਾ ਲਈ ਚਿਹਰੇ ਦੀ ਰੌਣਕ
ਬਹਾਰਾਂ ਦਾ ਪਤਾ ਪੁੱਛਦੀ ਤੇਰੀ ਤਲਾਸ਼ ਤੋਂ ਸਦਕੇ